ਸਿੱਖ ਅਰਦਾਸ ਨਾਲ ਛੇੜਛਾੜ ਕਿਤੇ ਗਹਿਰੀ ਸਾਜ਼ਿਸ਼ ਤਾਂ ਨਹੀਂ?

ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿੱਚ ਸਿੱਖਾਂ ਦੇ ਕਤਲੇਆਮ ਦੀ ਲੁਕੀ ਖਬਰ ਨੂੰ ਜੱਗ ਜ਼ਾਹਿਰ ਕਰਨ ਵਾਲੇ ਮਾਲਵਿੰਦਰ ਸਿੰਘ ਨੇ ਇੱਕ ਵੀਡੀਓ ਪਾਈ ਹੈ ਜਿਸ ਵਿੱਚ ਹਰਿਮੰਦਰ ਸਾਹਿਬ ਵਿੱਚ ਇੱਕ ਅਰਦਾਸੀਆ ਅਰਦਾਸ ਕਰਨ ਸਮੇਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਨੂੰ ਜਾਤ ਪਾਤ ਦੇ ਧਾਰਨੀ ਕਹਿੰਦਾ ਹੈ| ਇਹ ਸ਼ਬਦ ਸੁਭਾਵਿਕ ਹੀ ਉਸ ਦੇ ਮੂੰਹ ਤੋਂ ਨਹੀਂ ਨਿਕਲੇ| ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਕੰਮ ਕਰਦੀ ਹੈ| ਇਸ ਅਰਦਾਸੀਏ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ ਅਤੇ ਇਸ ਵਿਅਕਤੀ ਦਾ ਪਿਛੋਕੜ ਕੀ ਹੈ? ਇਸ ਬਾਰੇ ਤੱਥ ਭਰਪੂਰ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ|
ਦੇਖੋ ਵੀਡੀਓ :

 

Or